Skip to main content

-ਪਾਵਰਕਾਮ ਅੈੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਪਟਿਆਲਾ ਦੀ ਮੀਟਿੰਗ ਸਨੌਰ ਵਿਚ ਕੀਤੀ

*ਪਾਵਰਕਾਮ ਸੀ.ਅੈਚ .ਬੀ ਠੇਕਾ ਕਾਮਿਆਂ ਦੀ ਮੰਗਾ ਦਾ ਹਲ ਕਰੇ ਸਰਕਾਰ*

*ਛਾਂਟੀਆਂ ਦੀ ਨੀਤੀ ਰੱਦ  ਕਰੋ, ਕੱਢੇ ਕਾਮੇ ਬਹਾਲ ਨਾ ਕੀਤੇ ਜਾਣ, ਕਾਮਿਆਂ ਦਾ 50 ਲੱਖ ਰੁਪਏ  ਬੀਮਾ ਕੀਤਾ ਜਾਵੇ, ਨਵੇਂ ਵਰਕ ਆਡਰ ਜਾਰੀ ਕੀਤਾ ਜਾਵੇ  


ਪਟਿਆਲਾ  -ਪਾਵਰਕਾਮ ਅੈੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਪਟਿਆਲਾ ਦੀ ਮੀਟਿੰਗ ਸਨੌਰ ਵਿਚ ਕੀਤੀ ਗਈ ਵਲੋਂ  । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਹਰਮੀਤ ਸਿੰਘ ਟੇਕ ਚੰਦ ਪਰਗਟ ਸਿੰਘ  ਨੇ ਦੱਸਿਆ ਪਾਵਰਕਾਮ ਸੀ.ਅੈੱਚ.ਬੀ ਠੇਕਾ ਕਾਮਿਆਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਕਿ ਕਰੋਨਾ ਕਹਿਰ ਦੌਰਾਨ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਸਨ ਕਰੋਨਾ ਕਹਿਰ ਦੋਰਾਨ ਆਪਣੀ ਇਮਾਨਦਾਰੀ ਨਾਲ ਡਿਊਟੀ ਕੀਤੀ ਸਰਕਾਰ ਨੇ ਇਨ੍ਹਾਂ ਕਾਮਿਆ ਦੀ ਹੌਸਲਾ ਵਧਾਈ ਤਾਂ ਕਿ ਕਰਨੀ  ਸਗੋਂ   ਪਟਿਆਲਾ ਸਰਕਲ  ਦੇ ਕਾਮਿਆਂ ਦੀ ਛਾਟੀਆਂ ਕਰ ਦਿੱਤੀਆ ਗਈਆ  ਸਨ ਕਮੀਆ ਨੂੰ ਬਿਨਾ ਨੋਟਿਸ ਤੋ ਬਾਹਰ ਕੱਢ ਕੇ ਘਰਾ ਵਿਚ ਤੌਰ ਦਿੱਤਾ ਗਿਆ   ਤੇ  । ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਮੰਤਰੀ ਤੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚਲ ਰਿਹਾ ਹੈ   ਇਕ ਪਾਸੇ ਪੰਜਾਬ ਸਰਕਾਰ ਘਰ ਘਰ ਰੁਜਗਾਰ ਦੇਣ ਦੀ ਗੱਲ ਕਹਿ ਰਹਿ ਹੈ ਦੂਸਰੇ ਪਾਸੇ ਸਰਕਾਰ ਦੀ ਪਾਵਰ ਕੌਮ ਮੈਨੇਜਮੈਂਟ ਸੀ ਐਚ ਬੀ ਕਾਮਿਆ ਨੂੰ ਘਰਾ ਵਿਚ ਤੋਰਨ ਦਾ ਦੌਰ ਚਲਾ ਰਹੀ ਹੈ ਅਸੀਂ ਪੰਜਾਬ ਸਰਕਾਰ ਤੋ ਮੰਗ ਕਰਦੇ ਆਹ ਕਿ ਜਿਹੜਾ ਸਾਡਾ ਕੱਚਾ ਪਿੱਲਾ ਰੁਜਗਾਰ ਸੀ ਸਾਨੂੰ ਵਾਪਸ ਦਿੱਤਾ ਜਾਵੇ ਛਾਂਟੀਆ ਦੀ ਨੀਤੀ ਰੱਦ ਕੀਤੀ ਜਾਵੇ ਕੱਢੇ ਕਾਮੇ ਬਹਾਲ ਕੀਤੇ ਜਾਣ ਕਿਰਤ ਮੰਤਰੀ ਨਾਲ ਹੋਏ ਸਮਜੋਤੇ ਲਾਗੂ ਕੀਤੇ ਜਾਣ ਮਿਲੀ ਪਰਸੀਡਿੰਗ ਨੂੰ ਤੁਰੰਤ ਲਾਗੂ ਕੀਤਾ ਜਾਵੇ ਹਾਦਸਿਆ ਪੀੜਤਾ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ   ਨਹੀਂ ਤਾਂ ਆਉਣ‌ ਵਾਲੇ ਦਿਨਾਂ ਵਿਚ ਪਰਿਵਾਰਾ ਤੇ ਬਚਿਆ  ਸਮੇਤ 5 ਅਗਸਤ ਤੋਂ 10 ਅਗਸਤ ਤੱਕ ਬੁਖ਼ ਹੜਤਾਲ ਤੇ ਬਠੀਆ ਜਾਵੇਗਾ ਤੇ ਮੰਗਾ ਦਾ ਹਾਲ ਨਹੀਂ ਕੀਤਾ ਤਾਂ 18 ਅਗਸਤ ਨੂੰ ਮੁਹਾਲੀ ਵਿਚ ਕਿਤਰ ਦਫ਼ਤਰ ਦੇ ਬਾਹਰ ਪਰਿਵਾਰਾ ਸਮੇਤ ਧਰਨਾ ਦਿੱਤਾ ਜਾਵੇਗਾ ਜਿਸਦੀ ਸਾਰੀ ਜ਼ਿਮੇਵਾਰੀ ਪਟਿਆਲਾ ਮੈਨੇਜਮੈਂਟ ਦੀ ਹੋਵੇਗੀ

Comments

Post a Comment

Popular posts from this blog

ਇਕ ਪੁੱਤ ਅਫਸਰ ਇਕ ਲੀਡਰ ਮਾਂ ਫੇਰ ਵੀ ਖੁੱਡੇ ਵਿਚ ਰਹਿਣ ਲਈ ਮਜ਼ਬੂਰ

   ਮਾਮਲਾ ਸ੍ਰੀ ਮੁਕਤਸਰ ਸਾਹਿਬ ਦਾ ਹੇ। ਸ਼ਹਿਰ ਦੇ ਬੂੜਾਗੁੱਜਰ ਰੋਡ ਦੀ ਇੱਕ ਗਲੀ 'ਚ ਖਾਲੀ ਪਏ ਪਲਾਟ 'ਚ 2 ਪਾਸਿਆਂ ਤੋਂ ਕਰੀਬ 2-3 ਫੁੱਟੀਆਂ ਮਿੱਟੀ ਦੇ ਗਾਰੇ ਨਾਲ ਕੱਢੀਆਂ ਕੰਧਾਂ ਤੇ ਉਪਰੋਂ ਪਲਾਈ ਦੇ ਟੁਕੜੇ ਰੱਖ ਕੇ ਬਣਾਈ ਛੱਤ ਤੇ ਇਹਨਾਂ ਕੰਧਾਂ ਦੇ ਵਿਚਕਾਰ ਪਈ ਬਜੁਰਗ ਮਾਤਾ ਹੋਕੇ ਲੈ ਰਹੀ ਸੀ। ਅੱਤ ਦੀ ਗਰਮੀ ਵਿਚ ਬਿਨਾਂ ਤਨ ਦੇ ਕੱਪੜਿਆਂ ਤੋਂ ਪਈ ਇਸ ਮਾਤਾ ਦੇ ਸਿਰ ਵਿਚ ਕੀੜੇ ਪੈ ਚੁੱਕੇ ਸਨ। ਇਸਦੀ ਸੂਚਨਾ ਆਸ-ਪਾਸ ਤੋਂ ਕਿਸੇ ਨੇ ਪੁਲਿਸ ਨੂੰ ਦਿੱਤੀ ਮੌਕੇ ਤੇ ਪੁਲਿਸ ਪਹੁੰਚੀ ਤਾਂ ਉਹਨਾ ਹਾਲਾਤ ਵੇਖ ਇਸ ਸਬੰਧੀ ਸਾਲਾਸਰ ਸੇਵਾ ਸੁਸਾਇਟੀ ਨੂੰ ਜਾਣੂੰ ਕਰਵਾਇਆ ਤਾਂ ਜੋਂ ਬਜੁਰਗ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਜਾਵੇ। ਜਦ ਮੌਕੇ ਸੇਵਾ ਸੁਸਾਇਟੀ ਵਾਲੇ ਸੇਵਾਦਾਰ ਪਹੁੰਚੇ ਤਾਂ ਪਹਿਲੀ ਨਜਰੇ ਸਭ ਨੂੰ ਇੰਝ ਜਾਪਿਆ ਕਿ ਇਹ ਬਜੁਰਗ ਲਵਾਰਿਸ ਹੋਵੇਗੀ। ਪਰ ਜਦ ਪਤਾ ਲੱਗਾ ਕਿ ਇਸ ਮਾਤਾ ਦਾ ਇੱਕ ਪੁੱਤਰ ਇੱਕ ਰਾਜਸੀ ਪਾਰਟੀ ਦਾ ਆਗੂ ਹੈ ਅਤੇ ਇੱਕ ਪੁੱਤ ਚੰਗੀ ਨੌਕਰੀ ਤੇ ਹੈ  ਅਤੇ ਪੋਤਰੀ ਪੀ ਸੀ ਐਸ ਅਫਸਰ ਹੈ । ਪਰਿਵਾਰ ਵੱਲੋਂ ਇੱਕ ਵਿਅਕਤੀ ਨੂੰ ਇਸਦੀ ਸਾਂਭ ਸੰਭਾਲ ਦਾ ਕਹਿ ਇਸਨੂੰ ਅਜਿਹੀ ਥਾਂ ਤੇ ਰੱਖਿਆ ਤਾਂ ਜਿਸ ਨੂੰ ਵੇਖ ਸਭ ਜਿੱਥੇ ਹੈਰਾਨ ਹੋਏ, ਉੱਥੇ ਇਸ ਯੁੱਗ ਵਿਚ ਖੂਨ ਕਿਸ ਤਰ੍ਹਾਂ ਚਿੱਟਾ ਹੋ ਰਿਹਾ, ਇਹ ਸਭ ਦੇ ਸਾਹਮਣੇ ਸੀ। ਸੁਸਾਇਟੀ ਵੱਲੋਂ ਇਸ ਔਰਤ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ...

ਵੱਡਾ ਬਾਦਲ ਰਿਟਾਇਰ ਨਹੀਂ ਹੁੰਦਾ -ਮਾਨ

ਆਮ ਆਦਮੀ ਪਾਰਟੀ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਕਿਸਾਨ ਜਨ ਸਭਾ ਰੱਖੀ ਗਈ ਜਿਸਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ ਅਤੇ ਕਾਂਗਰਸੀ ਗੁੰਮਰਾਹ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਪਹਿਲਾਂ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਗਈ ਅਤੇ ਹੁਣ ਖੁਦ ਇਸਨੂੰ ਕਿਸਾਨ ਮਾਰੂ ਦੱਸ ਰਹੇ ਹਨ।।ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਤੰਜ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਪੰਜਾਬੀ ਨਹੀਂ ਆਉਂਦੀ ਅਤੇ ਇਹ ਸਨਾਵਰ ਸਕੂਲ ਵਿੱਚ ਪੜ੍ਹੇ ਹਨ।ਇਨ੍ਹਾਂ ਨੂੰ ਲੋਕਾਂ ਬਾਰੇ ਨਹੀਂ ਪਤਾ ਇਨ੍ਹਾਂ ਨੂੰ ਆਪਣੀਆਂ ਬੱਸਾਂ ਅਤੇ ਕਾਰੋਬਾਰਾ ਪਤਾ ਹੈ।  ਦਾ ਕਹਿਣਾ ਸੀ ਕਿ ਸੁਖਬੀਰ ਬਾਦਲ ਕਹਿੰਦੇ ਹਨ ਕਿ ਮੈਂ ਕਿਸਾਨ ਹਾਂ ਉਹ ਦੱਸਣ ਕਿ ਉਹ ਕਿਹੜੀ ਫ਼ਸਲ ਬੀਜਦਾ ਹੈ ਜਿਨ੍ਹਾਂ ਨਾਲ ਹਜ਼ਾਰਾਂ ਬੱਸਾਂ ਅਤੇ ਅੈਨਾ ਕਾਰੋਬਾਰ ਬਣ ਗਿਆ ।ਉਨ੍ਹਾਂ ਦੱਸਿਆ ਕਿ ਜਿਹੜੇ ਪੰਜਾਬ ਦੇ ਕਿਸਾਨ ਨੇ ਉਹ ਤਾਂ ਫਾਹੇ ਲੈ ਰਹੇ ਉਹ ਕਰਜ਼ਾਈ ਨੇ ਉਹ ਸੜਕਾਂ ਤੇ ਬੈਠੇ ਉਹ ਟੋਲ ਪਲਾਜ਼ਿਆਂ ਤੇ ਬੈਠੇ ਹਨ।ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤਾਂ ਸਿਰਫ ਵੋਟਾਂ ਦੀ ਖੇਤੀ ਕਰਦੈ ਇਹਨੂੰ ਹੋਰ ਕੋਈ ਖੇਤੀ ਨਹੀਂ ਆਉਂਦੀ ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਿਕੰਦਰ ਨੂੰ ਹਰਾਇਆ ਸੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਲੋਕਾਂ ਨਾਲ ਬਿੱਲ ਪਾਸ ਕਰਕੇ ਪੰਗਾ ਲੈ ਲ...

ਕੋਟਕਪੂਰਾ ਵਿਚ ਦਾਜ਼ ਦੀ ਬਲੀ ਚੜ੍ਹੀ ਇਕ ਹੋਰ ਵਿਆਹੁਤਾ

ਜਸਵਿੰਦਰ ਸਿੰਘ ਜੱਸੀ-ਫਰੀਦਕੋਟ ਦੇ ਕੋਟਕਪੂਰਾ ਵਿਚ ਇਕ ਨਵ-ਵਿਹੁਤਾ ਦੀ ਭੇਦ ਭਰੇ ਹਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਸਹੌਰੇ ਪਰਿਵਾਰ ਤੇ ਕੋਈ ਜਹਿਰੀਲੀ ਵਸਤੂ ਦੇ ਕੇ ਮਾਰਨ ਦੇ ਇਲਜਾਂਮ ਲਗਾਏ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਲਾਸ ਨੂੰ ਕਬਜੇ ਵਿਚ ਲੈ ਕੇ ਪੋਸਟਰਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਦਿਦਿਆਂ ਮ੍ਰਿਤਕ ਦੇ ਭਰਾ ਅਤੇ ਚਾਚੇ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਜਿਸ ਦਾ ਨਾਮ ਜੋਤੀ ਸੀ ਦੀ ਕਰੀਬ 8 ਮਹੀਨੇ ਪਹਿਲਾਂ ਕੋਟਕਪੂਰਾ ਵਿਖੇ ਸ਼ਾਦੀ ਕੀਤੀ ਸੀ। ਉਹਨਾਂ ਦੱਸਿਆ ਕਿ ਉਦੋਂ ਤੋਂ ਹੀ ਸਹੌਰੇ ਪਰਿਵਾਰ ਵਾਲੇ ਦਾਜ ਦਹੇਜ ਲਿਉਣ ਲਈ ਉਹਨਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ। ਉਹਨਾਂ ਦੱਸਿਆ ਕਿ ਕਈ ਵਾਰ ਪੰਚਾਇਤੀ ਤੌਰ ਤੇ ਉਹਨਾਂ ਨੂੰ ਸਮਝਾਇਆ ਵੀ ਗਆ ਸੀ ਪਰ ਉਹ ਬਾਜ ਨਹੀਂ ਆਏ ਅਤੇ ਹੁਣ ਬੀਤੇ ਕਈ ਦਿਨਾਂ ਤੋਂ ਏਸੀ ਦੀ ਮੰਗ ਕਰ ਰਹੇ ਸਨ। ਉਹਨਾਂ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧ ਹਨ ਇਸ ਲਈ ਏਸੀ ਨਹੀਂ ਦੇ ਸਕੇ ਜਿਸ ਦੇ ਚਲਦੇ ਬੀਤੇ ਕੱਲ੍ਹ ਉਹਨਾਂ ਨੂੰ ਫੋਨ ਆਇਆ ਕਿ ਜੋਤੀ ਨੂੰ ਬੁਖਾਰ ਹੈ ਅਤੇ ਇਹ ਦਵਾਈ ਨਹੀਂ ਲੈ ਰਹੀ ਜਦ ਉਹਨਾਂ ਘਰ ਜਾ ਕੇ ਵੇਖਿਆ ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ। ਉਹਨਾ ਦੋਸ਼ ਲਗਾਏ ਕੇ ਉਹਨਾਂ ਦੀ ਲੜਕੀ ਨੂੰ ਸਹੌਰੇ ਪਰਿਵਾਰ ਨੇ ਕੋਈ ਜਹਿਰੀਲੀ ਵਸਤੂ ਦੇ ਕੇ ਮਾਰ ਦਿੱਤਾ ਹੈ।ਉਹਨਾ ਮੰਗ ਕੀਤੀ ਕਿ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਸਹੌਰੇ ਪਰਿਵਾਰ ...